ਕੋਰੋਨਾਵਾਇਰਸ ਕਾਰਨ ਹਰਿਆਣਾ ‘ਚ ਸਾਰੇ ਸਕੂਲ 30 ਨਵੰਬਰ ਤੱਕ ਬੰਦ

433
Share

ਚੰਡੀਗੜ੍ਹ, 20 ਨਵੰਬਰ (ਪੰਜਾਬ ਮੇਲ)- ਹਰਿਆਣਾ ਨੇ ਵੱਧ ਰਹੇ ਕੋਰੋਨਾਵਾਇਰਸ ਮਾਮਲਿਆਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਫਿਲਹਾਲ ਸਕੂਲ 30 ਨਵੰਬਰ ਤੱਕ ਬੰਦ ਰਹਿਣਗੇ।


Share