ਕੋਰੋਨਾ ਦਾ ਕਹਿਰ : ਪ੍ਰਸ਼ਾਸਨ ਵੱਲੋਂ ਸ੍ਰੀ ਹਜ਼ੂਰ ਸਾਹਿਬ ਗੁਰੂਦਵਾਰਾ ਸੀਲ

732
Share

ਮਹਾਂਰਾਸ਼ਟਰਾ, 2 ਮਈ (ਪੰਜਾਬ ਮੇਲ)-ਦੇਸ਼ ਵਿਚ ਇਸ ਵਕਤ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ ਲੋਕ ਘਰਾਂ ਅੰਦਰ ਕੈਦ ਹਨ ਜਿਸ ਦਾ ਕਾਰਨ ਕੋਰੋਨਾ ਵਾਇਰਸ ਹੈ। ਬੀਤੇ ਕਲ ਨਾਂਦੇੜ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੂੰ ਸਰਕਾਰ ਵਲੋਂ ਸੀਲ ਕਰ ਦਿਤਾ ਗਿਆ ਹੈ। ਸ਼ਰਧਾਲੂਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਸਰਕਾਰੀ ਅਧਿਕਾਰੀ ਨੇ ਦਸਿਆ ਕਿ ਸ਼ੁਕਰਵਾਰ ਤੋਂ ਗੁਰਦਵਾਰਾ ਅਤੇ ਲੰਗਰ ਨੂੰ ਸੀਲ ਕਰ ਦਿਤਾ ਗਿਆ ਹੈ।

Share