ਕੋਰੋਨਾ ਮਹਾਮਾਰੀ ਨਾਲ ਨਜਿੱਠਣ ਵਿਚ ਚੀਨ ਦੀਆਂ ਕੋਸ਼ਿਸ਼ਾਂ ‘ਤੇ ਫਰਾੰਸ ਦੇ ਰਾਸ਼ਟਰਪਤੀ ਨੇ ਵੀ ਚੁੱਕੇ ਸਵਾਲ

785
Share

ਪੈਰਿਸ, 17 ਅਪ੍ਰੈਲ (ਪੰਜਾਬ ਮੇਲ)- (ਏਜੰਸੀ)- ਕੋਰੋਨਾ ਮਹਾਮਾਰੀ ਨਾਲ ਨਜਿੱਠਣ ਵਿਚ ਚੀਨ ਦੀਆਂ ਕੋਸ਼ਿਸ਼ਾਂ ‘ਤੇ ਫਰਾੰਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਵੀ ਸਵਾਲ ਚੁੱਕੇ ਹਨ। ਬ੍ਰਿਟਿਸ਼ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੂੰ ਦਿੱਤੇ ਇਕ ਇੰਟਰਵਿਊ ਵਿਚ ਉਨ੍ਹਾਂ ਨੇ ਕਿਹਾ ਕਿ ਕੁਝ ਅਜਿਹੀਆਂ ਚੀਜਾਂ ਘੱਟ ਰਹੀਆਂ ਹਨ ਜਿਨ੍ਹਾਂ ਬਾਰੇ ਸਾਨੂੰ ਪਤਾ ਨਹੀਂ ਹੈ। ਇਸ ਵਿਚਾਲੇ ਕੋਰੋਨਾ ਨਾਲ ਮੁਕਾਬਲੇ ਦੇ ਮੋਰਚੇ ‘ਤੇ ਫਰਾਂਸ ਨੂੰ ਕੁਝ ਚੰਗੇ ਸੰਕੇਤ ਮਿਲੇ ਹਨ। ਹਸਪਤਾਲ ਵਿਚ ਦਾਖਲ ਹੋਣ ਵਾਲੇ ਇਨਫੈਕਟਿਡਾਂ ਅਤੇ ਆਈ.ਸੀ.ਯੂ. ਵਿਚ ਦਾਖਲ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ 8ਵੇਂ ਦਿਨ ਕਮੀ ਆਈ ਹੈ। ਫਰਾਂਸ ਵਿਚ ਹੁਣ ਤੱਕ ਕੋਰੋਨਾ ਨਾਲ ਤਕਰੀਬਨ 18 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ ਤਕਰੀਬਨ ਡੇਢ ਲੱਖ ਲੋਕ ਇਨਫੈਕਟਿਡ ਹਨ। ਪੈਰਿਸ (ਏਜੰਸੀ)- ਕੋਰੋਨਾ ਮਹਾਮਾਰੀ ਨਾਲ ਨਜਿੱਠਣ ਵਿਚ ਚੀਨ ਦੀਆਂ ਕੋਸ਼ਿਸ਼ਾਂ ‘ਤੇ ਫਰਾੰਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਵੀ ਸਵਾਲ ਚੁੱਕੇ ਹਨ। ਬ੍ਰਿਟਿਸ਼ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੂੰ ਦਿੱਤੇ ਇਕ ਇੰਟਰਵਿਊ ਵਿਚ ਉਨ੍ਹਾਂ ਨੇ ਕਿਹਾ ਕਿ ਕੁਝ ਅਜਿਹੀਆਂ ਚੀਜਾਂ ਘੱਟ ਰਹੀਆਂ ਹਨ ਜਿਨ੍ਹਾਂ ਬਾਰੇ ਸਾਨੂੰ ਪਤਾ ਨਹੀਂ ਹੈ। ਇਸ ਵਿਚਾਲੇ ਕੋਰੋਨਾ ਨਾਲ ਮੁਕਾਬਲੇ ਦੇ ਮੋਰਚੇ ‘ਤੇ ਫਰਾਂਸ ਨੂੰ ਕੁਝ ਚੰਗੇ ਸੰਕੇਤ ਮਿਲੇ ਹਨ। ਹਸਪਤਾਲ ਵਿਚ ਦਾਖਲ ਹੋਣ ਵਾਲੇ ਇਨਫੈਕਟਿਡਾਂ ਅਤੇ ਆਈ.ਸੀ.ਯੂ. ਵਿਚ ਦਾਖਲ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ 8ਵੇਂ ਦਿਨ ਕਮੀ ਆਈ ਹੈ। ਫਰਾਂਸ ਵਿਚ ਹੁਣ ਤੱਕ ਕੋਰੋਨਾ ਨਾਲ ਤਕਰੀਬਨ 18 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ ਤਕਰੀਬਨ ਡੇਢ ਲੱਖ ਲੋਕ ਇਨਫੈਕਟਿਡ ਹਨ।


Share