ਕੋਵਿਡ-19 (ਕੋਰੋਨਾਵਾਇਰਸ): ਪੰਜਾਬ ਵਿਚ ਮਾਮਲਿਆਂ ਦੀ ਗਿਣਤੀ

665
Share

1ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ789
2ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ789
3ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ38
4ਮਿ੍ਰਤਕਾਂ ਦੀ ਗਿਣਤੀ01
5ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ480
6ਰਿਪੋਰਟ ਦੀ ਉਡੀਕ ਹੈ271
7ਠੀਕ ਹੋਏ01

ਸੂਬੇ ਵਿੱਚ ਕੋਵਿਡ-19(ਕਰੋਨਾ ਵਾਇਰਸ) ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ।

o  3 ਮਾਮਲੇ ਐਸ.ਬੀ.ਐਸ. ਨਗਰ ਤੋਂ ਸਾਹਮਣੇ ਆਏ ਹਨ। ਇਹ ਪਾਜ਼ੇਟਿਵ ਕੇਸ ਦੇ ਸੰਪਰਕ ਵਿੱਚ ਆਏ ਸਨ।

o  1 ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਇਹ ਵਿਅਕਤੀ ਪਾਜ਼ੇਟਿਵ ਕੇਸ ਦੇ ਸੰਪਰਕ ਵਿੱਚ ਆਇਆ ਸੀ।

o  1 ਮਾਮਲਾ ਐਸ.ਏ.ਐਸ ਨਗਰ ਤੋਂ ਸਾਹਮਣੇ ਆਇਆ ਹੈ। ਇਹ ਮਹਿਲਾ ਪਾਜ਼ਟਿਵ ਕੇਸ ਦੇ ਸੰਪਰਕ ਵਿੱਚ ਆਈ ਸੀ।

o  ਅੰਮ੍ਰਿਤਸਰ ਵਿਖੇ ਦਾਖਲ ਇਕ ਵਿਅਕਤੀ ਦੀ ਰਿਪੋਰਟ ਨੈਗਟਿਵ ਆਈ ਹੈ  ਅਤੇ ਉਹ ਠੀਕ ਹੈ।

o  ਸਾਰੇ 36 ਕੇਸ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ’ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾਂਦੇ ਹਨ।

ਇਨਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।

ਟੀਮਾਂ ਨਿਗਰਾਨੀ ਕਰ ਰਹੀਆਂ ਹਨ।

ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ

ਲੜੀ ਨੰ: ਜ਼ਿਲਾਪੁਸ਼ਟੀ ਹੋਏ ਕੇਸਾਂ ਦੀਗਿਣਤੀਠੀਕ ਹੋਏਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ0600
3ਹੁਸ਼ਿਆਰਪੁਰ0610
4ਜਲੰਧਰ0500
5ਅੰਮਿ੍ਰਤਸਰ0100
6ਲੁਧਿਆਣਾ0100
 ਕੁੱਲ3811

Share