ਕੋਵਿਡ-19 ਮਾਮਲਿਆਂ ’ਚ ਵਾਧੇ ਦੇ ਮੱਦੇਨਜ਼ਰ ਪੰਜਾਬ ’ਚ ਅਗਲੇ ਹੁਕਮਾਂ ਤੱਕ ਸਾਰੇ ਆਂਗਣਵਾੜੀ ਕੇਂਦਰ ਬੰਦ

110
Share

ਚੰਡੀਗੜ੍ਹ, 13 ਮਾਰਚ (ਪੰਜਾਬ ਮੇਲ)- ਪੰਜਾਬ ਦੀ ਮੰਤਰੀ ਅਰੁਣਾ ਚੌਧਰੀ ਨੇ ਰਾਜ ’ਚ ਕੋਵਿਡ-19 ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਅੱਜ ਅਗਲੇ ਆਦੇਸ਼ਾਂ ਤੱਕ ਸਾਰੇ ਆਂਗਣਵਾੜੀ ਕੇਂਦਰਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਰਾਸ਼ਨ ਅਤੇ ਹੋਰ ਸਮੱਗਰੀ ਬੱਚਿਆਂ ਦੇ ਘਰ-ਘਰ ਜਾ ਕੇ ਵੰਡੀਆਂ ਜਾਣਗੀਆਂ।

Share