ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿਲਜੀਤ ਦੁਸਾਂਝ ਵੱਲੋਂ 20 ਲੱਖ ਰੁਪਏ ਦੇਣ ਦਾ ਐਲਾਨ

152
Share

ਨਵੀਂ ਦਿੱਲੀ, 5 ਦਸੰਬਰ (ਪੰਜਾਬ ਮੇਲ)- ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੰਜਾਬੀ ਗਾਇਕਾਂ, ਅਦਾਕਾਰਾਂ ਅਤੇ ਸਥਾਨਕ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਹਮਾਇਤ ਦੇਣ ਪੁੱਜੇ ਪੰਜਾਬੀ ਅਦਾਕਾਰ ਦਿਲਜੀਤ ਦੁਸਾਂਝ ਨੇ ਅੱਜ ਸਿੰਘੂ ਬਾਰਡਰ ‘ਤੇ ਕਿਸਾਨਾਂ ਨੂੰ ਸੰਬੋਧਨ ਕੀਤਾ ਤੇ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ।


Share