ਖੇਤੀ ਕਾਨੂੰਨਾਂ ਦਾ ਵਿਰੋਧ: ਮੁੰਬਈ ’ਚ ਹੋ ਰਹੀ ਰੈਲੀ ’ਚ ਵੱਡੀ ਗਿਣਤੀ ’ਚ ਪੁੱਜ ਰਹੇ ਨੇ ਕਿਸਾਨ

450
Share

ਮੁੰਬਈ, 24 ਜਨਵਰੀ (ਪੰਜਾਬ ਮੇਲ)- ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅਖਿਲ ਭਾਰਤੀ ਕਿਸਾਨ ਸਭਾ ਦੇ ਸੱਦੇ ’ਤੇ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਹਜ਼ਾਰਾਂ ਕਿਸਾਨ ਇਕੱਤਰ ਹੋ ਰਹੇ ਹਨ। 25 ਜਨਵਰੀ ਨੂੰ ਹੋ ਰਹੀ ਰੈਲੀ ਤੇ ਮਾਰਚ ਵਿਚ ਸ਼ਾਮਲ ਹੋਣ ਲਈ ਨਾਸਿਕ ਤੋਂ ਵੱਡੀ ਗਿਣਤੀ ਵਿਚ ਕਿਸਾਨ ਮੁੰਬਈ ਲਈ ਚੱਲੇ ਹੋਏ ਹਨ। ਸੋਮਵਾਰ ਨੂੰ ਮੁੱਖ ਮੰਤਰੀ ਉਧਵ ਠਾਕਰੇ ਤੇ ਐੱਨ.ਸੀ.ਪੀ. ਦੇ ਸੁਪਰੀਮੋ ਸ਼ਰਦ ਪਵਾਰ ਕਿਸਾਨਾਂ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਆਪਣਾ ਸਮਰਥਨ ਦੇਣਗੇ।

Share