ਸਰੀ ਨਿਊਟਨ ਦੇ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ ਦੇ ਹਲਕਾ ਦਫ਼ਤਰ ਦੇ ਮੈਨੇਜਰ ਗੁਰਵਿੰਦਰ ਸਿੰਘ ਸੋਢੀ ਦੇ ਗ੍ਰਹਿ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਸੰਸਦ ਮੈਂਬਰ ਸੁਖ ਧਾਲੀਵਾਲ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਰਾਣੀ ਧਾਲੀਵਾਲ ਤੋਂ ਇਲਾਵਾ ਜੋਏ ਵਾਲੀਆ, ਰੁਚਿਕਾ ਵਾਲੀਆ, ਅਮਰਜੀਤ ਜੌਹਲ, ਜਸਵਿੰਦਰ ਸਿੰਘ ਦਿਲਾਵਰੀ ਅਤੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਲੁਆਈ।
ਫੋਟੋ ਤੇ ਵੇਰਵਾ: ਹਰਦਮ ਮਾਨ, ਸਰੀ, ਕੈਨੇਡਾ