ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲਿਆਂ ਲਈ ਕੋਵਿਡ ਟੀਕਾਕਰਨ ਤੇ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ

279
Share

ਚੰਡੀਗੜ੍ਹ, 5 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ ਪਰ ਯਾਤਰਾ ’ਤੇ ਜਾਣ ਵਾਲਿਆਂ ਲਈ ਕੋਵਿਡ-19 ਟੀਕਾਕਾਰਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਟੀਕਾਕਰਨ ਤੋਂ ਇਲਾਵਾ 72 ਘੰਟੇ ਪਹਿਲਾਂ ਕਰੋਨਾ ਟੈੱਸਟ ਦੀ ਨੈਗੇਟਿਵ ਰਿਪੋਰਟ ਵੀ ਲਾਜ਼ਮੀ ਹੈ।


Share