ਚੀਨ ’ਚ ਜਾਸੂਸੀ ਦੇ ਦੋਸ਼ਾਂ ਤਹਿਤ ਜੇਲ੍ਹ ’ਚ ਬੰਦ ਦੋ ਕੈਨੇਡੀਅਨ ਨਾਗਰਿਕ ਰਿਹਾਅ

976
Share

ਟੋਰਾਂਟੋ, 25 ਸਤੰਬਰ (ਪੰਜਾਬ ਮੇਲ)- ਚੀਨ ’ਚ ਜਾਸੂਸੀ ਦੇ ਦੋਸ਼ਾਂ ਤਹਿਤ ਜੇਲ੍ਹ ’ਚ ਬੰਦ ਦੋ ਕੈਨੇਡੀਅਨ ਨਾਗਰਿਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਉਹ ਆਪਣੇ ਘਰਾਂ ਲਈ ਉਥੋਂ ਰਵਾਨਾ ਹੋ ਚੁੱਕੇ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਐਲਾਨ ਕੀਤਾ। ਕੈਨੇਡੀਅਨ ਨਾਗਰਿਕ ਮਾਈਕਲ ਕੋਵਰਿਗ ਅਤੇ ਮਾਈਕਲ ਸਪੈਵਰ ਨੂੰ ਦਸੰਬਰ 2018 ’ਚ ਚੀਨ ’ਚ ਗਿ੍ਰਫਤਾਰ ਕੀਤਾ ਗਿਆ ਸੀ।

Share