ਚੰਡੀਗੜ੍ਹ ’ਚ ਓਮੀਕਰੋਨ ਦਾ ਪਹਿਲਾ ਮਰੀਜ਼ ਆਇਆ ਸਾਹਮਣੇ

308
Share

ਚੰਡੀਗੜ੍ਹ,  12 ਦਸੰਬਰ (ਪੰਜਾਬ ਮੇਲ)- ਚੰਡੀਗੜ੍ਹ ’ਚ ਓਮੀਕਰੋਨ  ਦਾ ਪਹਿਲਾ ਮਰੀਜ਼ ਸਾਹਮਣੇ ਆਇਆ ਹੈ। 20 ਸਾਲਾ ਨੌਜਵਾਨ ਚੰਡੀਗੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਮਿਲਣ ਆਇਆ ਸੀ। ਹੈਰਾਨੀ ਦੀ ਗੱਲ ਹੈ ਕਿ ਉਸ ਦੇ ਕਰੋਨਾ ਰੋਕੂ ਟੀਕਿਆਂ ਦੀ ਦੀਆਂ ਪੂਰੀਆਂ ਡੋਜ਼ਾਂ ਲੱਗੀਆਂ ਹੋਈਆਂ ਹਨ। ਯਾਤਰੀ ਨੇ ਇਟਲੀ ਵਿੱਚ ਫਾਈਜ਼ਰ ਵੈਕਸੀਨ ਲਈ ਸੀ ਅਤੇ ਉਹ ਬਿਨਾਂ ਲੱਛਣਾਂ ਵਾਲਾ ਮਰੀਜ਼ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਕਾਂਤਵਾਸ ਕੀਤਾ ਹੋਇਆ ਹੈ।


Share