ਚੰਡੀਗੜ੍ਹ ‘ਚ ਨਹੀਂ ਰੁੱਕ ਰਿਹਾ ਕੋਰੋਨਾ ਦਾ ਕਹਿਰ

731
Share

6 ਹੋਰ ਕੋਰੋਨਾ ਪੀੜਤ ਆਏ

ਚੰਡੀਗੜ੍ਹ, 2 ਮਈ (ਪੰਜਾਬ ਮੇਲ)- ਅੱਜ ਚੰਡੀਗੜ੍ਹ ਵਿਚ ਸੈਕਟਰ 26 ਦੀ ਬਾਪੂਧਾਮ ਕਾਲੋਨੀ ਵਿੱਚ 6 ਲੋਕਾਂ ਦੀ ਰਿਪੋਰਟ ਆ ਗਈ ਹੈ ਜੋ ਕਿ ਪਾਜ਼ੇਟਿਵ ਹੈ। ਹੁਣ ਇਥੇ ਕੋਰੋਨਾ ਪੀੜਤਾਂ ਦੀ ਗਿਣੀ 43 ਹੋ ਗਈ ਹੈ। ਦਸਣਯੋਗ ਹੈ ਕਿ ਹੁਣ ਚੰਡੀਗੜ੍ਹ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 94 ਹੋ ਗਈ ਹੈ।


Share