ਜਹਾਂਗੀਰਪੁਰੀ ਹਿੰਸਾ: ਹਿੰਦੂ ਤੇ ਮੁਸਲਿਮ ਭਾਈਚਾਰੇ ਨੇ ਇਕੱਠੇ ਹੋ ਕੇ ਸ਼ਾਂਤੀ ਕਾਇਮ ਰੱਖਣ ਦਾ ਲਿਆ ਅਹਿਦ

86
Share

-ਮੀਡੀਆ ਸਾਹਮਣੇ ਆ ਕੇ ਮੁਆਫ਼ੀ ਮੰਗੀ
ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਜਹਾਂਗੀਰਪੁਰੀ ਹਿੰਸਾ ਮਾਮਲੇ ਵਿਚ ਅੱਜ ਹਿੰਦੂ ਤੇ ਮੁਸਲਿਮ ਭਾਈਚਾਰੇ ਨੇ ਇਕੱਠੇ ਹੋ ਕੇ ਸ਼ਾਂਤੀ ਕਾਇਮ ਰੱਖਣ ਦਾ ਅਹਿਦ ਲਿਆ। ਇਨ੍ਹਾਂ ਦੋਵਾਂ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਉਹ ਹਿੰਸਾ ਦੀ ਥਾਂ ਪਿਆਰ ਨਾਲ ਰਹਿਣਗੇ ਤੇ ਉਨ੍ਹਾਂ ਨੂੰ ਇਸ ਸਬੰਧ ਵਿਚ ਕਿਸੇ ਵੱਡੇ ਆਗੂਆਂ ਦੀ ਲੋੜ ਨਹੀਂ ਹੈ। ਇਨ੍ਹਾਂ ਨੇ ਮੀਡੀਆ ਸਾਹਮਣੇ ਰੂਬਰੂ ਹੋ ਕੇ ਮੁਆਫੀ ਵੀ ਮੰਗੀ।

Share