ਜੰਮੂ, 2 ਜਨਵਰੀ (ਪੰਜਾਬ ਮੇਲ)- ਜੰਮੂ-ਕਸ਼ਮੀਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਸ਼ਿੱਦਤ 3.9 ਨਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਸਵੇਰੇ 11.33 ਵਜੇ ਮਹਿਸੂਸ ਕੀਤੇ ਗਏ।