ਸ੍ਰੀਨਗਰ, 22 ਜੂਨ (ਪੰਜਾਬ ਮੇਲ)- ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ ਅੱਤਵਾਦੀਆਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ। ਅਧਿਕਾਰੀਆਂ ਮੁਤਾਬਕ ਗੋਲੀਬਾਰੀ ਜਾਰੀ ਹੈ।
ਜੰਮੂ-ਕਸ਼ਮੀਰ ਦੇ ਉੜੀ ਸੈਕਟਰ ‘ਚ ਸੁਰੱਖਿਆ ਦਸਤਿਆਂ ਵੱਲੋਂ ਅੱਤਵਾਦੀਆਂ ਦੀ ਘੁਸਪੈਠ ਨਾਕਾਮ
