ਝਾਰਖੰਡ ਹਾਈਕੋਰਟ ਵੱਲੋਂ ਲਾਲੂ ਯਾਦਵ ਦੀ ਜ਼ਮਾਨਤ ਅਰਜ਼ੀ ਰੱਦ

402
Share

ਰਾਂਚੀ, 19 ਫਰਵਰੀ (ਪੰਜਾਬ ਮੇਲ)- ਝਾਰਖੰਡ ਹਾਈ ਕੋਰਟ ਨੇ ਚਾਰਾ ਘਪਲੇ ਦੇ ਮਾਮਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਨਾਲ ਆਰਜੇਡੀ ਸੁਪਰੀਮੋ ਦੇ ਤਰੁੰਤ ਜੇਲ੍ਹ ਵਿਚੋਂ ਰਿਹਾਅ ਹੋਣ ਦੀਆਂ ਸੰਭਾਵਨਾਵਾਂ ਖਤਮ ਹੋ ਗਈਆਂ ਹਨ।

Share