ਟੋਕੀਓ ਦੇ ਨੈਸ਼ਨਲ ਸਟੇਡੀਅਮ ’ਚ ਓਲੰਪਿਕਸ-2020 ਦੀ ਹੋਈ ਸ਼ੁਰੂਆਤ

722
ਮਨਪ੍ਰੀਤ ਸਿੰਘ ਤੇ ਮੈਰੀਕੌਮ ਭਾਰਤੀ ਦਲ ਦੀ ਅਗਵਾਈ ਕਰਦੇ ਹੋਏ।
Share

ਟੋਕੀਓ, 23 ਜੁਲਾਈ (ਪੰਜਾਬ ਮੇਲ)- ਇਕ ਸਾਲ ਦੇ ਇੰਤਜ਼ਾਰ ਤੋਂ ਬਾਅਦ ਜਨਤਕ ਪ੍ਰਦਰਸ਼ਨਾਂ ਅਤੇ ਕਰੋਨਾ ਐਮਰਜੈਂਸੀ ਦੌਰਾਨ ਜਾਪਾਨ ਦੀ ਰਾਜਧਾਨੀ ਟੋਕਿਓ ਦੇ ਨੈਸ਼ਨਲ ਸਟੇਡੀਅਮ ’ਚ ਓਲੰਪਿਕਸ ਦੀ ਸ਼ੁਰੂਆਤ ਹੋ ਗਈ। ਓਲੰਪਿਕਸ-2020 ਦੀ ਉਲਟੀ ਗਿਣਤੀ ਬਾਅਦ ਨੈਸ਼ਨਲ ਸਟੇਡੀਅਮ ’ਚ ਸ਼ਾਨਦਾਰ ਆਤਿਸ਼ਬਾਜ਼ੀ ਕੀਤੀ ਗਈ। ਕਲਾਕਾਰਾਂ ਨੇ ਸਟੇਜ ’ਤੇ ਲਾਈਟ ਸ਼ੋਅ ਵਿਚ ਜਾਨਦਾਰ ਪੇਸ਼ਕਾਰੀ ਦਿੱਤੀ।¿;

Share