ਡਾਲਰ ਦੇ ਮੁਕਾਬਲੇ ਰੁਪਇਆ 51 ਪੈਸੇ ਡਿੱਗਿਆ

29
Share

ਨਵੀਂ ਦਿੱਲੀ, 22 ਸਤੰਬਰ (ਪੰਜਾਬ ਮੇਲ)- ਅਮਰੀਕੀ ਡਾਲਰ ਦੇ ਮੁਕਾਬਲੇ ਅੱਜ ਭਾਰਤ ਦਾ ਰੁਪਇਆ 51 ਪੈਸੇ ਹੇਠਾਂ ਡਿੱਗ ਗਿਆ। ਅੱਜ ਮਾਰਕੀਟ ਖੁੱਲ੍ਹਣ ’ਤੇ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਦੀ ਕੀਮਤ 80.47 ਦਰਜ ਕੀਤੀ ਗਈ। ਇਹ ਗਿਰਾਵਟ ਫੈਡਰਲ ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ ਵਧਾਉਣ ਬਾਅਦ ਦਰਜ ਕੀਤੀ ਗਈ।


Share