ਡਾ. ਓਬਰਾਏ ਨੇ ਮੱਧ ਪ੍ਰਦੇਸ਼ ‘ਚ 150 ਸਿਕਲੀਗਰ ਪਰਿਵਾਰਾਂ ਨੂੰ ਭੇਜਿਆ ਰਾਸ਼ਨ

756
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐੱਸ.ਪੀ. ਸਿੰਘ ਓਬਰਾਏ।
Share

ਅੰਮ੍ਰਿਤਸਰ, 27 ਮਈ (ਪੰਜਾਬ ਮੇਲ)- ਸੋਸ਼ਲ ਮੀਡੀਆ ਤੇ ਸਿਕਲੀਗਰ ਸਿੱਖਾਂ ਦੀ ਇਕ ਵੀਡੀਓ ਵਾਇਰਲ ਹੋਣ ਉਪਰੰਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਬੁਰਹਾਨਪੁਰ ਵਿਖੇ 150 ਲੋੜਵੰਦ ਸਿਕਲੀਗਰ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਰਾਸ਼ਨ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਇਹ ਸਾਰੀ ਸੇਵਾ ਨਿਰੰਤਰ ਜਾਰੀ ਰਹੇਗੀ।


Share