ਤਾਮਿਲਨਾਡੂ ‘ਚ ਪਟਾਖਾ ਫੈਕਟਰੀ ‘ਚ ਲੱਗੀ ਅੱਗ ਕਾਰਨ 5 ਲੋਕਾਂ ਦੀ ਮੌਤ, 3 ਜ਼ਖ਼ਮੀ

449
Share

ਬੈਂਗਲੁਰੂ, 23 ਅਕਤੂਬਰ (ਪੰਜਾਬ ਮੇਲ)- ਤਾਮਿਲਨਾਡੂ ਦੇ ਮਦੁਰੈ ਜ਼ਿਲ੍ਹੇ ਦੇ ਕੇ.ਟੀ. ਕੁੱਲੂਪੱਟੀ ਖੇਤਰ ‘ਚ ਸ਼ੁੱਕਰਵਾਰ ਨੂੰ ਇੱਕ ਪਟਾਖਾ ਫੈਕਟਰੀ ‘ਚ ਅੱਗ ਲੱਗ ਗਈ। ਪਟਾਖਾ ਫੈਕਟਰੀ ‘ਚ ਅੱਗ ਲੱਗਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਮੌਕੇ ‘ਤੇ ਪੁਲਿਸ ਮੁਲਾਜ਼ਮ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਪਹੁੰਚ ਚੁੱਕੇ ਹਨ ਅਤੇ ਉਹ ਬਚਾਅ ਕਾਰਜ ‘ਚ ਲੱਗੇ ਹੋਏ ਹਨ।


Share