‘ਤਾਲਿਬਾਨ ਦੀ ਅੰਤਰਿਮ ਸਰਕਾਰ ਅੰਤਰਰਾਸ਼ਟਰੀ ਭਾਈਚਾਰੇ ਤੇ ਅਮਰੀਕਾ ਦੀਆਂ ਉਮੀਦਾਂ ’ਤੇ ਖ਼ਰੀ ਨਹੀਂ ਉਤਰੀ’

249
Share

ਵਾਸ਼ਿੰਗਟਨ, 10 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਕਿਹਾ ਹੈ ਕਿ ਤਾਲਿਬਾਨ ਦੀ ਅੰਤਿ੍ਰਮ ਸਰਕਾਰ ਅੰਤਰਰਾਸ਼ਟਰੀ ਭਾਈਚਾਰੇ ਅਤੇ ਅਮਰੀਕਾ ਦੀਆਂ ਉਮੀਦਾਂ ’ਤੇ ਖ਼ਰੀ ਨਹੀਂ ਉਤਰੀ। ਉਸ ਨੇ ਸਰਕਾਰ ਵਿਚ ਸ਼ਾਮਲ ਕੁਝ ਲੋਕਾਂ ਦੇ ਪਿਛੋਕੜ ਬਾਰੇ ਵੀ ਚਿੰਤਾ ਪ੍ਰਗਟ ਕੀਤੀ।

Share