#OTHERS

ਤੋਸ਼ਾਖਾਨਾ ਕੇਸ ’ਚ ਸਜ਼ਾ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਇਮਰਾਨ ਦੀ ਪਟੀਸ਼ਨ ’ਤੇ ਸੁਣਵਾਈ ਵੀਰਵਾਰ ਤੱਕ ਮੁਲਤਵੀ

ਇਸਲਾਮਾਬਾਦ, 22 ਅਗਸਤ (ਪੰਜਾਬ ਮੇਲ)- ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖ਼ਾਨਾ ਭ੍ਰਿਸ਼ਟਾਚਾਰ ਕੇਸ ਵਿਚ ਹੋਈ ਸਜ਼ਾ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਟੀਸ਼ਨ ’ਤੇ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ| ਖ਼ਾਨ ਨੇ ਪਟੀਸ਼ਨ ਵਿਚ ਸਜ਼ਾ ਮੁਅੱਤਲ ਤੇ ਫੈਸਲਾ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ|

Leave a comment