IndiaLatest News ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਬਣਾਉਣ ਦਾ ਐਲਾਨ By Admin - March 17, 2022 238 Shareਨਵੀਂ ਦਿੱਲੀ, 17 ਮਾਰਚ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਬਣਾਉਣ ਦਾ ਐਲਾਨ ਕਰ ਦਿੱਤਾ। ਇਹ ਐਲਾਨ ਉਨ੍ਹਾਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। Share