ਦਿੱਲੀ ’ਚ ਆਕਸੀਜਨ ਤੇ ਰੈਮਡੇਸਿਵਿਰ ਦੀ ਘਾਟ: ਕੇਜਰੀਵਾਲ

133
Share

ਨਵੀਂ ਦਿੱਲੀ, 17 ਅਪ੍ਰੈਲ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਥੇ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 24,000 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਤੇ ਆਕਸੀਜਨ ਤੇ ਰੈਮਡੇਸਿਵਿਰ ਦੀ ਘਾਟ ਹੈ, ਜਿਸ ਕਾਰਨ ਸਿਹਤ ਸਹੂਲਤਾਂ ਸਬੰਧੀ ਹਾਲਾਤ ਖਰਾਬ ਹੋ ਰਹੇ ਹਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਤੋਂ ਇਕ ਦਿਨ ਪਹਿਲਾਂ ਦਿੱਲੀ ’ਚ 19,400 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ।

Share