ਦਿੱਲੀ ਦੀ ਰੋਹਿਣੀ ਅਦਾਲਤ ’ਚ ਗੋਲੀਬਾਰੀ

828
Share

-ਪੇਸ਼ੀ ਲਈ ਲਿਆਂਦੇ ਗੈਂਗਸਟਰ ਦੀ ਹੱਤਿਆ, ਪੁਲਿਸ ਨੇ 2 ਹਮਲਾਵਰ ਮਾਰੇ
ਨਵੀਂ ਦਿੱਲੀ, 24 ਸਤੰਬਰ (ਪੰਜਾਬ ਮੇਲ)- ਦਿੱਲੀ ਦੀ ਰੋਹਿਣੀ ਕੋਰਟ ਨੰ-2 ਦੇ ਅਹਾਤੇ ’ਚ ਅੱਜ ਭਾਰੀ ਗੋਲੀਬਾਰੀ ਹੋਈ। ਬਾਹਰੀ ਦਿੱਲੀ ਦੇ ਟਿੱਲੂ ਗੈਂਗ ਨੇ ਅਦਾਲਤ ਵਿਚ ਪੇਸ਼ ਕੀਤੇ ਗਏ ਗੈਂਗਸਟਰ ਜਤਿੰਦਰ ਗੋਗੀ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਗੋਲੀਬਾਰੀ ਤੋਂ ਬਾਅਦ ਫਰਾਰ ਹਮਲਾਵਰਾਂ ਦਾ ਪਿੱਛਾ ਕਰਦੇ ਹੋਏ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਹਮਲਾਵਰਾਂ ਨੂੰ ਮਾਰ ਦਿੱਤਾ ਹੈ।

Share