ਦਿੱਲੀ ਪੁਲਿਸ ਵੱਲੋਂ 26 ਜਨਵਰੀ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਨੂੰ ਦਿੱਤੀ ਮਨਜ਼ੂਰੀ

434
Share

-100 ਕਿਲੋਮੀਟਰ ਤੋਂ ਵੱਧ ਹੋਵੇਗੀ ਪਰੇਡ
ਨਵੀਂ ਦਿੱਲੀ, 23 ਜਨਵਰੀ (ਪੰਜਾਬ ਮੇਲ)- ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਹ ਪਰੇਡ 100 ਕਿਲੋਮੀਟਰ ਤੋਂ ਵੱਧ ਹੋਵੇਗੀ। ਇਸ ਮੌਕੇ ਕਿਸਾਨ 5 ਵੱਖ-ਵੱਖ ਰੂਟਾਂ ਤੋਂ ਪਰੇਡ ਕੱਢਣਗੇ। ਦਿੱਲੀ ਪੁਲਿਸ ਵਲੋਂ 24 ਜਨਵਰੀ ਨੂੰ ਟਰੈਕਟਰ ਪਰੇਡ ਦਾ ਰੂਟ ਪਲਾਨ ਜਾਰੀ ਕੀਤਾ ਜਾਵੇਗਾ ਤੇ ਪੁਲਿਸ ਵਲੋਂ ਸਰਹੱਦ ਤੋਂ ਬੈਰੀਕੇਡ ਹਟਾਏ ਜਾਣਗੇ।

Share