ਦਿੱਲੀ ਸਰਕਾਰ ਵੱਲੋਂ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਕੀਤਾ ਲਾਜ਼ਮੀ

45
Share

-ਮਾਸਕ ਨਾ ਪਾਉਣ ਵਾਲਿਆਂ ਨੂੰ ਲੱਗੇਗਾ 500 ਰੁਪਏ ਜੁਰਮਾਨਾ
ਨਵੀਂ ਦਿੱਲੀ, 11 ਅਗਸਤ (ਪੰਜਾਬ ਮੇਲ)- ਦਿੱਲੀ ਸਰਕਾਰ ਨੇ ਸਾਰੀਆਂ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਉਲੰਘਣਾ ਕਰਨ ਵਾਲਿਆਂ ’ਤੇ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਇਹ ਹੁਕਮ ਨਿੱਜੀ ਚਾਰ ਪਹੀਆ ਵਾਹਨਾਂ ਵਿਚ ਇਕੱਠੇ ਸਫ਼ਰ ਕਰਨ ਵਾਲੇ ਵਿਅਕਤੀਆਂ ’ਤੇ ਵੀ ਲਾਗੂ ਨਹੀਂ ਹੋਵੇਗਾ।

Share