#INDIA

ਦਿੱਲੀ ਸ਼ਰਾਬ ਨੀਤੀ ਮਾਮਲਾ: ਸੀ.ਬੀ.ਆਈ. ਨੇ ਕੇਜਰੀਵਾਲ ਨੂੰ ਕੀਤਾ ਤਲਬ

ਨਵੀਂ ਦਿੱਲੀ, 14 ਅਪ੍ਰੈਲ (ਪੰਜਾਬ ਮੇਲ)- ਸੀ.ਬੀ.ਆਈ. ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਤਵਾਰ ਨੂੰ ਸਵੇਰੇ 11 ਵਜੇ ਤਲਬ ਕੀਤਾ ਹੈ।

Leave a comment