ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਮੁਲਤਵੀ ਹੋਣ ਦੇ ਆਸਾਰ

147
Share

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)- ਦਿੱਲੀ ਸਰਕਾਰ ਨੇ ਕਰੋਨਾ ਕਰਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਗੇ ਪਾਉਣ ਲਈ ਉਪ ਰਾਜਪਾਲ ਨੂੰ ਫਾਈਲ ਭੇਜੀ ਹੈ। ਇਹ ਜਾਣਕਾਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਦਿੱਤੀ ਹੈ। ਇਸ ਲਈ ਵੋਟਾਂ 25 ਅਪ੍ਰੈਲ ਨੂੰ 46 ਵਾਰਡਾਂ ਲਈ ਪੈਣੀਆਂ ਸਨ।

Share