ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਨਿਆਂਇਕ ਦਖਲ ਦੇ ਦਾਇਰੇ ਤੋਂ ਬਾਹਰ ਹੈ।
ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਕੀਤੀ ਰੱਦ
![](https://punjabmailusa.com/wp-content/uploads/2024/03/kejri-1.jpg)