ਦੀਪ ਸਿੱਧੂ ਦੀ ਪੁਲਿਸ ਰਿਮਾਂਡ 7 ਦਿਨਾਂ ਦੀ ਵਧੀ

445
Share

ਨਵੀਂ ਦਿੱਲੀ, 16 ਫਰਵਰੀ (ਪੰਜਾਬ ਮੇਲ)- ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬੀ ਐਕਟਰ ਦੀਪ ਸਿੱਧੂ ਦੀ ਪੁਲਿਸ ਹਿਰਾਸਤ ਵਧਾ ਦਿੱਤੀ ਗਈ ਹੈ।ਦੀਪ ਸਿੱਧੂ ਨੂੰ ਇੱਕ ਵਾਰ ਫੇਰ 7 ਦਿਨਾਂ ਦੀ ਪੁਲਿਸ ਰਿਮਾਂਡ ਤੇ ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ।


Share