ਦੇਸ਼ ’ਚ ਕਰੋਨਾ ਦੇ 323144 ਨਵੇਂ ਮਾਮਲੇ ਤੇ 2771 ਮੌਤਾਂ

112
Share

ਨਵੀਂ ਦਿੱਲੀ, 27 ਅਪ੍ਰੈਲ (ਪੰਜਾਬ ਮੇਲ)-  ਦੇਸ਼ ਵਿਚ ਇਕ ਦਿਨ ਵਿਚ 3,23,144 ਲੋਕ ਕਰੋਨਾ ਪੀੜਤ ਹੋਣ ਕਾਰਨ ਮੰਗਲਵਾਰ ਨੂੰ ਇਸ ਕਾਰਨ ਬਿਮਾਰ ਲੋਕਾਂ ਦੀ ਗਿਣਤੀ ਵਧ ਕੇ 1,76,36,307 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ 2771 ਮੌਤਾਂ ਤੋਂ ਬਾਅਦ ਦੇਸ਼ ਵਿਚ ਕਰੋਨਾ ਕਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1,97,894 ਹੋ ਗਈ ਹੈ। ਪੰਜਾਬ ਵਿੱਚ ਕਰੋਨਾ ਕਾਰਨ ਹੁਣ ਤੱਕ 8530 ਜਾਨਾਂ ਜਾ ਚੁੱਕੀਆਂ ਹਨ।


Share