#PUNJAB

ਨਵਜੋਤ ਸਿੱਧੂ ਦੀ ਪਟਿਆਲਾ ਜੇਲ੍ਹ ‘ਚੋਂ ਰਿਹਾਈ ਪਹਿਲੀ ਅਪ੍ਰੈਲ ਨੂੰ

ਪਟਿਆਲਾ, 31 ਮਾਰਚ (ਪੰਜਾਬ ਮੇਲ)- ਇਥੋਂ ਦੀ ਜੇਲ੍ਹ ‘ਚੋਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਰਿਹਾਅ ਹੋ ਰਹੇ ਹਨ। ਇਸ ਦੀ ਪੁਸ਼ਟੀ ਉਨ੍ਹਾਂ ਦੇ ਨਜ਼ਦੀਕੀਆਂ ਨੇ ਕੀਤੀ ਹੈ।

Leave a comment