ਨਵਜੋਤ ਸਿੱਧੂ ਵਿਰੁੱਧ ਮਾਣਹਾਨੀ ਕੇਸ ਪਟੀਸ਼ਨ ’ਤੇ ਹਰਿਆਣਾ ਦੇ ਐਡਵੋਕੇਟ ਜਨਰਲ ਵੱਲੋਂ ਸੁਣਵਾਈ

270
Share

ਚੰਡੀਗੜ੍ਹ, 16 ਨਵੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਮਾਣਹਾਨੀ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਹਰਿਆਣਾ ਦੇ ਐਡਵੋਕੇਟ ਜਨਰਲ ਨੇ ਸੁਣਵਾਈ ਕੀਤੀ। ਵਕੀਲ ਪਰਮਜੀਤ ਸਿੰਘ ਬਾਜਵਾ ਨੇ ਸਿੱਧੂ ਖਿਲਾਫ਼ ਇਹ ਪਟੀਸ਼ਨ ਦਾਖਲ ਕੀਤੀ ਹੈ। ਏ.ਜੀ. ਨੇ ਅੱਜ ਪਰਮਜੀਤ ਸਿੰਘ ਦੀਆਂ ਦਲੀਲਾਂ ਸੁਣੀਆਂ ਅਤੇ ਕੁੱਝ ਤੱਥਾਂ ਬਾਰੇ ਜਾਣਕਾਰੀ ਮੰਗੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 25 ਨਵੰਬਰ ਨੂੰ ਹੋਵੇਗੀ।

Share