#INDIA

ਨਿਊਜ਼ਕਲਿੱਕ ਵਿਵਾਦ: ਦਿੱਲੀ ਹਾਈ ਕੋਰਟ ਨੇ ਗ੍ਰਿਫ਼ਤਾਰੀ ਤੇ ਪੁਲੀਸ ਰਿਮਾਂਡ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 9 ਅਕਤੂਬਰ (ਪੰਜਾਬ ਮੇਲ)- ‘ਨਿਊਜ਼ਕਲਿੱਕ’ ਵਿਵਾਦ ‘ਚ ਦਿੱਲੀ ਹਾਈ ਕੋਰਟ ਨੇ ਯੂ.ਏ.ਪੀ.ਏ. ਮਾਮਲੇ ਵਿਚ ਗ੍ਰਿਫ਼ਤਾਰੀ ਤੇ ਪੁਲਿਸ ਰਿਮਾਂਡ ਨੂੰ ਚੁਣੌਤੀ ਦੇਣ ਵਾਲੀਆਂ ਪੋਰਟਲ ਦੇ ਸੰਸਥਾਪਕ ਪ੍ਰਬੀਰ ਪੁਰਕਾਇਸਥ ਤੇ ਐੱਚ.ਆਰ. ਮੁਖੀ ਦੀ ਪਟੀਸ਼ਨਾਂ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

Leave a comment