ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਭਤੀਜੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

472
Share

ਕੋਲਕਾਤਾ, 8 ਜਨਵਰੀ (ਪੰਜਾਬ ਮੇਲ)- ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਭਤੀਜੀ ਚਿਤਰਾ ਘੋਸ਼ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ 90 ਸਾਲਾਂ ਦੀ ਸੀ। ਘੋਸ਼ ਦੇ ਪਰਿਵਾਰਕ ਮੈਂਬਰ ਨੇ ਇਹ ਜਾਣਕਾਰੀ ਦਿੱਤੀ। ਘੋਸ਼ ਦੇ ਭਤੀਜੇ ਅਤੇ ਭਾਜਪਾ ਨੇਤਾ ਚੰਦਰ ਕੁਮਾਰ ਬੋਸ ਨੇ ਕਿਹਾ ਕਿ ਨੇਤਾ ਜੀ ਦੇ ਭਰਾ ਸ਼ਰਤ ਚੰਦਰ ਬੋਸ ਦੀ ਛੋਟੀ ਧੀ ਦੀ ਵੀਰਵਾਰ ਸਵੇਰੇ ਕਰੀਬ 10.30 ਵਜੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

Share