ਨੋਬੇਲ ਸ਼ਾਂਤੀ ਪੁਰਸਕਾਰ ਦਾ ਐਲਾਨ

71
Share

ਸਟਾਕਹੋਮ, 7 ਅਕਤੂਬਰ (ਪੰਜਾਬ ਮੇਲ)- ਬੇਲਾਰੂਸ ਦੇ ਮਨੁੱਖੀ ਅਧਿਕਾਰ ਕਾਰਕੁਨ ਐਲੇਸ ਬਾਇਲਯਾਤਸਕੀ, ਰੂਸੀ ਮਨੁੱਖੀ ਅਧਿਕਾਰੀ ਸਮੂਹ ‘ਮੈਮੋਰੀਅਲ’ ਅਤੇ ‘ਯੂਕਰੇਨੀ ਸੈਂਟਰ ਫਾਰ ਸਿਵਲ ਲਿਬਰਟੀਜ਼’ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ।

Share