ਨੋਵਾਕ ਜੋਕੋਵਿਚ ਨੇ ਆਸਟਰੇਲੀਅਨ ਓਪਨ ਦੇ ਪੁਰਸ਼ ਸਿੰਗਲਜ਼ ਦਾ ਖ਼ਿਤਾਬ ਜਿੱਤਿਆ

6593
Share

ਮੈਲਬਰਨ, 21 ਫਰਵਰੀ (ਪੰਜਾਬ ਮੇਲ)- ਸਰਬੀਆ ਦੇ ਨੋਵਾਕ ਜੋਕੋਵਿਚ ਨੇ ਅੱਜ ਇਥੇ ਆਸਟਰੇਲੀਅਨ ਓਪਨ ਟੈਨਿਸ ਚੈਂਪੀਅਨਸ਼ਿਪ ਦੇ ਪੁਰਸ਼ ਵਰਗ ਦੇ ਸਿੰਗਲਜ਼ ਖ਼ਿਤਾਬ ’ਤੇ ਕਬਜ਼ਾ ਕਰ ਲਿਆ। ਉਸ ਨੇ ਫਾਈਨਲ ’ਚ ਰੂਸ ਦੇ ਦਾਨਿਲ ਮੇਦਵੇਦੇਵ ਨੂੰ 7-5, 6-2, 6-2 ਨਾਲ ਹਰਾ ਕੇ 18 ਗਰੈਂਡ ਸਲੈਮ ਖ਼ਿਤਾਬ ਜਿੱਤਿਆ।

Share