#INDIA

ਪਰਾਲੀ ਸਾੜਨ ਕਾਰਨ ਪੈਦਾ ਪ੍ਰਦੂਸ਼ਣ ਤੋਂ ਚਿੰਤਤ ਐੱਨ.ਜੀ.ਟੀ. ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੇ ਸੀ.ਪੀ.ਸੀ.ਬੀ. ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 21 ਅਕਤੂਬਰ (ਪੰਜਾਬ ਮੇਲ)- ਪਰਾਲੀ ਸਾੜਨ ਕਾਰਨ ਕੌਮੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ‘ਤੇ ਚਿੰਤਾ ਪ੍ਰਗਟਾਉਂਦਿਆਂ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਮੈਂਬਰ ਸਕੱਤਰ ਨੂੰ ਨੋਟਿਸ ਜਾਰੀ ਕੀਤੇ ਹਨ।

Leave a comment