#OTHERS

ਪਾਕਿਸਤਾਨ ਚੋਣ ਕਮਿਸ਼ਨ ਵੱਲੋਂ ਚੋਣਾਂ ਲਈ ਇਮਰਾਨ ਖ਼ਾਨ ਦੀ ਨਾਮਜ਼ਦਗੀ ਰੱਦ

ਇਸਲਾਮਾਬਾਦ, 30 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਲ 2024 ਦੀਆਂ ਕੌਮੀ ਚੋਣਾਂ ਲੜਨ ਲਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਾਮਜ਼ਦਗੀ ਨੂੰ ਰੱਦ ਕਰ ਦਿੱਤਾ ਹੈ।