ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ‘ਚ ਤਾਇਨਾਤ 5 ਸੁਰੱਖਿਆ ਕਰਮਚਾਰੀ ਕੋਰੋਨਾ ਪੌਜ਼ੇਟਿਵ

779
Share

ਚੰਡੀਗੜ੍ਹ,  22 ਅਗਸਤ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ‘ਚ ਤਾਇਨਾਤ 5 ਸੁਰੱਖਿਆ ਕਰਮਚਾਰੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਅੱਜ ਸ੍ਰੀ ਮੁਕਤਸਰ ਸਾਹਿਬ ‘ਚ 68 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਇਹਨ੍ਹਾਂ ਵਿਚੋਂ 6 ਕੇਸ ਬਾਦਲ ਪਿੰਡ ਤੋਂ ਹਨ।ਜਿਥੇ ਸਾਬਕਾ ਮੁੱਖ ਮੰਤਰੀ ਦੀ ਰਿਹਾਇਸ਼ ਹੈ।ਇਨ੍ਹਾਂ ਵਿੱਚੋਂ 5 ਕੋਰੋਨਾ ਕੇਸ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਤੋਂ ਹਨ।


Share