ਪੰਜਾਬ ਚੋਣਾਂ ਲਈ ਕਾਂਗਰਸ ਵੱਲੋਂ ਦਪਿੰਦਰ ਹੁੱਡਾ ਤੇ ਰਾਜੀਵ ਸ਼ੁੱਕਲਾ ਵਿਸ਼ੇਸ਼ ਅਬਜ਼ਰਵਰ ਨਿਯੁਕਤ

127
Share

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਕਾਂਗਰਸ ਨੇ ਪੰਜਾਬ ਵਿਧਾਨ ਚੋਣਾਂ ਲਈ ਦਪਿੰਦਰ ਸਿੰਘ ਹੁੱਡਾ ਤੇ ਰਾਜੀਵ ਸ਼ੁੱਕਲਾ ਨੂੰ ਵਿਸ਼ੇਸ਼ ਅਬਜ਼ਰਵਰ ਨਿਯੁਕਤ ਕੀਤਾ ਹੈ। ਪੰਜਾਬ ਵਿਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ।

Share