ਪੰਜਾਬ ਚੋਣ ਨਤੀਜੇ: ਕੈਪਟਨ, ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਬਾਦਲ, ਭਦੌੜ ਤੇ ਚਮਕੌਰ ਸਾਹਿਬ ਤੋਂ ਚੰਨੀ ਤੇ ਸਿੱਧੂ ਹਾਰੇ

146
Share

ਚੰਡੀਗੜ੍ਹ,  10 ਮਾਰਚ (ਪੰਜਾਬ ਮੇਲ)-  ਪੰਜਾਬ ਵਿਧਾਨ ਸਭਾ ਦੇ ਵੋਟਾਂ ਦੀ ਗਿਣਤੀ ਦੇ ਤਾਜ਼ਾ ਰੁਝਾਨ ਵਿੱਚ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਰ ਗਏ ਹਨ। ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ,ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਹਾਰ ਗਏ ਹਨ।ਲੰਬੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਹਾਰ ਗਏ ਹਨ।


Share