ਪੰਜਾਬ ’ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਜਲਦ: ਰਾਹੁਲ

146
Share

ਚੰਡੀਗੜ੍ਹ, 27 ਜਨਵਰੀ (ਪੰਜਾਬ ਮੇਲ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਜਲੰਧਰ ਵਿੱਚ ਵਰਚੁਅਲ ਰੈਲੀ ਦੌਰਾਨ ਕਿਹਾ ਕਿ ਜੇ ਕਾਂਗਰਸੀ ਵਰਕਰ ਚਾਹੁੰਦੇ ਹਨ ਤਾਂ ਅਸੀਂ ਪੰਜਾਬ ’ਚ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਫੈਸਲਾ ਕਰਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰਾਂ ਨਾਲ ਸਲਾਹ ਕਰਕੇ ਪਾਰਟੀ ਦਾ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਮੰਗ ਜਲਦੀ ਪੂਰੀ ਕੀਤੀ ਜਾਵੇਗੀ।

Share