13.1 C
Sacramento
Thursday, June 1, 2023
spot_img

ਪੰਜਾਬ ’ਚ 2 ਮਈ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੱਗਣਗੇ

ਚੰਡੀਗੜ੍ਹ, 29 ਅਪਰੈਲ (ਪੰਜਾਬ ਮੇਲ) – ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਕੇ 2 ਮਈ ਤੋਂ 15 ਜੁਲਾਈ ਤੱਕ ਆਪਣੇ ਸਾਰੇ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 7.30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਹੁਕਮ ਵਿੱਚ ਕਰਮਚਾਰੀਆਂ ਤੇ ਅਧਿਕਾਰੀਆਂ ਹਦਾਇਤ ਕੀਤੀ ਗਈ ਹੈ ਕਿ ਉਹ ਸਮੇਂ ਦੇ ਪਾਬੰਦ ਰਹਿਣ।

Related Articles

Stay Connected

0FansLike
3,790FollowersFollow
20,800SubscribersSubscribe
- Advertisement -spot_img

Latest Articles