ਪੰਜਾਬ ਦੀ ਸਾਬਕਾ ਮੰਤਰੀ ਸਤਵੰਤ ਕੌਰ ਸੰਧੂ ਦਾ ਦਿਹਾਂਤ

114
Share

ਚਮਕੌਰ ਸਾਹਿਬ, 6 ਫਰਵਰੀ (ਪੰਜਾਬ ਮੇਲ)- ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ 5 ਵਾਰ ਵਿਧਾਇਕਾ ਰਹੀ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦਾ ਅੱਜ ਦਿਹਾਂਤ ਹੋ ਗਿਆ ਹੈ। ਬੀਬੀ ਸੰਧੂ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਉਹ ਕਰੋਨਾ ਤੋਂ ਵੀ ਪੀੜਤ ਹੋ ਗਏ ਸਨ ਪਰ ਅੱਜ ਉਨ੍ਹਾਂ ਦਾ ਬਿਮਾਰੀ ਕਾਰਨ ਮੁਹਾਲੀ ਵਿਖੇ ਦੇਹਾਂਤ ਹੋ ਗਿਆ ਹੈ।

Share