ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਹਾਲਤ ਨਾਜ਼ੁਕ

792
Share

ਐਸ.ਏ.ਐਸ ਨਗਰ (ਮੁਹਾਲੀ), 11 ਮਈ (ਪੰਜਾਬ ਮੇਲ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਸੀ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਹਨ ਅਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਗੁਰਦਾਸ ਬਾਦਲ ਵੈਂਟੀਲੇਟਰ ‘ਤੇ ਹਨ। ਅੱਜ ਉਹਨਾਂ ਦੀ ਅਚਾਨਕ ਹਾਲਤ ਗੰਭੀਰ ਹੋ ਗਈ। ਸੂਚਨਾ ਮਿਲਦੇ ਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਤੁਰੰਤ ਫੋਰਟਿਸ ਹਸਪਤਾਲ ਪਹੁੰਚ ਗਏ।


Share