ਪੰਜਾਬ ਦੇ ਸੀਨੀਅਰ ਐਡਵੋਕੇਟ ਡੀ.ਐੱਸ. ਪਟਵਾਲੀਆ ਨਵੇਂ ਐਡਵੋਕੇਟ-ਜਨਰਲ ਨਿਯੁਕਤ

310
Share

ਚੰਡੀਗੜ੍ਹ, 19 ਨਵੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਡੀਐੱਸ ਪਟਵਾਲੀਆ ਨੂੰ ਸੂਬੇ ਦਾ ਐਡਵੋਕੇਟ-ਜਨਰਲ ਨਿਯੁਕਤ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਇਸ ਅਹੁਦੇ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਸੰਦ ਹਨ। ਇਸ ਤੋਂ ਪਹਿਲਾਂ ਏ.ਪੀ.ਐੱਸ. ਦਿਓਲ ਨੇ ਬੀਤੇ ਮਹੀਨੇ ਵਿਵਾਦ ਕਾਰਨ ਐਡਵੋਕੇਟ-ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Share