#PUNJAB

ਪੰਜਾਬ ਭਰ ‘ਚ 52 ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 16 ਅਗਸਤ (ਪੰਜਾਬ ਮੇਲ)- ਸੂਬੇ ਵਿਚ ਵੱਡੇ ਪੱਧਰ ‘ਤੇ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤੇ ਗਏ ਹਨ, ਜਿਸ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੂਬੇ ਦੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਦੱਸ ਦੇਈਏ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਆਈ.ਏ.ਐੱਸ. ਤੇ ਪੀ.ਸੀ.ਐੱਸ. ਅਫ਼ਸਰਾਂ ਦੀ ਵੀ ਬਦਲੀ ਕਰ ਦਿੱਤੀ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ 52 ਜੱਜਾਂ ਦੇ ਤਬਾਦਲੇ ਕੀਤੇ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।