ਪੰਜਾਬ ਲਈ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਐਤਵਾਰ ਨੂੰ

210
Share

ਚੰਡੀਗੜ੍ਹ, 5 ਫਰਵਰੀ (ਪੰਜਾਬ ਮੇਲ)- ਕਾਂਗਰਸ ਨੇਤਾ ਰਾਹੁਲ ਗਾਂਧੀ ਐਤਵਾਰ ਨੂੰ ਪੰਜਾਬ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਗੇ। ਪੰਜਾਬ ਯੂਥ ਕਾਂਗਰਸ ਦੇ ਅਧਿਕਾਰਤ ਟਵੀਟ ਵਿੱਚ ਕਿਹਾ ਗਿਆ ਹੈ ਕਿ ਇਹ ਐਲਾਨ ਬਾਅਦ ਦੁਪਹਿਰ 2 ਵਜੇ ਵਰਚੁਅਲ ਰੈਲੀ ਰਾਹੀਂ ਕੀਤਾ ਜਾਵੇਗਾ, ਜਿਸਨੂੰ ਗਾਂਧੀ ਲੁਧਿਆਣਾ ਤੋਂ ਸੰਬੋਧਨ ਕਰਨਗੇ।


Share